ਕਿਸਾਨ ਜਥੇਬੰਦੀਆਂ ਵਲੋਂ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਬਿਜਲੀ ਘਰ ਚੌਕ ਟਾਂਡਾ ਨੂੰ ਪੂਰਨ ਤੌਰ ‘ਤੇ ਕੀਤਾ ਗਿਆ ਬੰਦ

0
41

ਟਾਂਡਾ ਉੜਮੁੜ (TLT) – ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ‘ਤੇ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਬਿਜਲੀ ਘਰ ਚੌਕ ਟਾਂਡਾ ਵਿਖੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਅਤੇ ਵੱਖ ਵੱਖ ਜਥੇਬੰਦੀਆਂ ਵਲੋਂ ਸੜਕੀ ਆਵਾਜਾਈ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਕੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ।