ਲੁਧਿਆਣਾ ‘ਚ ਇਕ ਘੰਟੇ ਚੁੱਪੀ ਧਾਰਨ ਦੌਰਾਨ ਆਵਾਜਾਈ ਰਹੀ ਚੱਲਦੀ

0
37

 ਲੁਧਿਆਣਾ (TLT)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਵਲੋਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕੋਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਸੀ। ਲੁਧਿਆਣਾ ਵਿਚ ਵੱਖ-ਵੱਖ ਥਾਵਾਂ ‘ਤੇ ਸ਼ਰਧਾਂਜ਼ਲੀ ਤਾਂ ਭੇਟ ਕੀਤੀ ਗਈ ਪਰ ਸ਼ਹਿਰ ਵਿਚ ਵਾਹਨਾਂ ਦੀ ਆਵਾਜਾਈ ਚੱਲਦੀ ਦੇਖੀ ਗਈ।