ਸ਼੍ਰੋਮਣੀ ਕਮੇਟੀ ਨੇ ਹਰਿਆਣਾ ਦੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤਾ ਵੱਡਾ ਐਲਾਨ

0
45

ਅੰਮ੍ਰਿਤਸਰ (TLT) – ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਵਾਲੇ ਹਰਿਆਣਾ ਦੇ ਸ਼ਰਧਾਲੂਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਸਿੱਖ ਸ਼ਰਧਾਲੂ ਪਾਕਿਸਤਾਨ ਜਾਣ ਵਾਲੇ ਜਥੇ ਵਿਚ ਸ਼ਾਮਲ ਹੋਣ ਲਈ ਹੁਣ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਸਥਿਤ ਉਪ ਦਫ਼ਤਰ ਕੁਰੂਕਸ਼ੇਤਰ ਵਿਖੇ ਜਮ੍ਹਾਂ ਕਰਵਾ ਸਕਣਗੇ, ਜਿੱਥੋਂ ਵੀਜ਼ਾ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।