ਬਠਿੰਡਾ ਚੌਕ ਮਲੋਟ ਵਿਖੇ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ , ਸਥਿਤੀ ਤਨਾਅਪੂ

0
56

  ਮਲੋਟ (TLT)- ਭਾਜਪਾ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਚੌਕ (ਬਠਿੰਡਾ ਚੌਕ ) ਮਲੋਟ ਵਿਖੇ ਇਕੱਤਰ ਹੋ ਗਈਆਂ ਹਨ। ਕਿਸਾਨਾਂ ਦੇ ਸਾਹਮਣੇ ਭਾਰੀ ਪੁਲਿਸ ਬਲ ਤਾਇਨਾਤ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਜਾ ਰਹੇ ਹਨ । ਮਲੋਟ ਵਿਚ ਇਸ ਸਮੇਂ ਸਥਿਤੀ ਤਨਾਅਪੂਰਨ ਬਣੀ ਹੋਈ ਹੈ।