ਸਕੂਲ ਕਾਲਜ ਖੁਲ੍ਹਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਮੂਹਰੇ ਧਰਨਾ ਸ਼ੁਰੂ

0
44

ਸੰਗਰੂਰ (TLT) – ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਬੰਦ ਕੀਤੇ ਸਕੂਲਾਂ ਕਾਲਜਾਂ ਨੂੰ ਖੁਲ੍ਹਵਾਉਣ ਲਈ ਸਕੂਲੀ ਬੱਚਿਆਂ ਅਤੇ ਕਾਲਜ ਵਿਦਿਆਰਥੀਆਂ ਨੇ ਵਿਦਿਆਰਥੀ ਜਥੇਬੰਦੀਆਂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ।