ਵਿਸ਼ਵ ਬੈਂਕ ਵਲੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਧਰਤੀ ਹੇਠਲੇ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਲਈ 300 ਮਿਲੀਅਨ ਡਾਲਰ ਨੂੰ ਮਨਜ਼ੂਰੀ

0
38

ਨਵੀਂ ਦਿੱਲੀ (TLT) ਵਿਸ਼ਵ ਬੈਂਕ ਨੇ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਧਰਤੀ ਹੇਠਲੇ ਪੀਣ ਵਾਲੇ ਪਾਣੀ ਦੀਆਂ ਸਕੀਮਾਂ ਲਈ 300 ਮਿਲੀਅਨ ਡਾਲਰ ਨੂੰ ਮਨਜ਼ੂਰੀ ਦਿੱਤੀ ਹੈ |