ਪੰਜਾਬ ਸਰਕਾਰ ਵਲੋਂ ਫਿਰ ਤਨਖਾਹ ਕਮਿਸ਼ਨ ਦੀ ਮਿਆਦ ਵਿਚ ਵਾਧਾ

0
97

ਪਠਾਨਕੋਟ (TLT) – ਪੰਜਾਬ ਸਰਕਾਰ ਵਲੋਂ ਫਿਰ ਤਨਖਾਹ ਕਮਿਸ਼ਨ ਦੀ ਮਿਆਦ ਵਿਚ ਵਾਧਾ ਕੀਤਾ ਗਿਆ ਹੈ, ਇਸ ਸੰਬੰਧੀ ਪ੍ਰਸੋਨਲ ਵਿਭਾਗ ਵਲੋਂ ਪੱਤਰ ਜਾਰੀ ਕੀਤਾ ਗਿਆ ਹੈ |