ਔਰਤਾਂ ਸਰਕਾਰੀ ਬੱਸਾਂ ਵਿਚ ਕਰ ਰਹੀਆਂ ਮੁਫ਼ਤ ਸਫ਼ਰ

0
96

ਚੰਡੀਗੜ੍ਹ (TLT) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤੇ ਬਜਟ ਵਿਚ ਸੂਬੇ ਦੀਆਂ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਕਰਨ ਦੀ ਸਹੂਲਤ ਅੱਜ ਤੋਂ ਸ਼ੁਰੂ ਹੋ ਗਈ ਹੈ | ਔਰਤਾਂ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰ ਰਹੀਆਂ ਹਨ |