ਅੰਮ੍ਰਿਤਸਰ ਵਿਚ ਨੌਜਵਾਨਾਂ ਵਲੋਂ ਗੋਲੀ ਮਾਰ ਕੇ ਔਰਤ ਦੀ ਹੱਤਿਆ

0
48

ਵੇਰਕਾ (TLT) – ਅੰਮ੍ਰਿਤਸਰ ਦੇ ਪੁਲਿਸ ਥਾਣਾ ਸਦਰ ਖੇਤਰ ਦੇ ਇਲਾਕੇ ਸੰਧੂ ਕਲੋਨੀ ਵਿਚ ਅੱਜ ਦੁਪਹਿਰ ਵੇਲੇ ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨਾਂ ਵਲੋਂ ਗੋਲੀ ਮਾਰ ਕੇ ਇਕ ਔਰਤ ਦੀ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀਆਂ ਵਲੋਂ ਮੌਕੇ ‘ਤੇ ਪਹੁੰਚ ਕੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।