ਤਾਈਵਾਨ ਵਿਚ ਰੇਲਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ ਘੱਟ 36 ਲੋਕਾਂ ਦੀ ਮੌਤ

0
33

ਨਵੀਂ ਦਿੱਲੀ (TLT) – ਪੂਰਬੀ ਤਾਈਵਾਨ ਵਿਚ ਸ਼ੁੱਕਰਵਾਰ ਨੂੰ ਇੱਕ ਰੇਲਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ ਘੱਟੋ ਘੱਟ 36 ਲੋਕਾਂ ਦੀ ਮੌਤ ਹੋ ਗਈ, ਜਦਕਿ 72 ਜ਼ਖਮੀ ਹੋਏ ਹਨ |