ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੈਪਟਨ ਅਮਰਿੰਦਰ ਸਿੰਘ ਤੋਂ ਚਾਰ ਸਾਲਾਂ ਦਾ ਹਿਸਾਬ ਮੰਗਣ ਲਈ ਅੱਜ ਦਾਣਾ ਮੰਡੀ ਅਟਾਰੀ ਵਿਖੇ ਵਿਸ਼ਾਲ ਰੈਲੀ

0
55

ਅਟਾਰੀ (ਅੰਮ੍ਰਿਤਸਰ) (TLT) – ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕੈਪਟਨ ਅਮਰਿੰਦਰ ਸਿੰਘ ਤੋਂ ਚਾਰ ਸਾਲਾਂ ਦਾ ਹਿਸਾਬ ਮੰਗਣ ਲਈ ਅੱਜ ਦਾਣਾ ਮੰਡੀ ਅਟਾਰੀ ਵਿਖੇ ਪੰਜਾਬ ਮੰਗਦਾ ਹਿਸਾਬ ਮਿਸ਼ਨ 2022 ਸਿਰਲੇਖ ਤਹਿਤ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਵਿਚ ਕੀਤੀ ਜਾ ਰਹੀ ਇਸ ਰੈਲੀ ਵਿਚ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਸੀਨੀਅਰ ਅਕਾਲੀ ਆਗੂ ਪਹੁੰਚ ਚੁੱਕੇ ਹਨ ਅਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਵੀ ਜਲਦੀ ਪਹੁੰਚਣ ਦੀ ਸੰਭਾਵਨਾ ਹੈ |