ਸਰਬੱਤ ਦਾ ਭਲਾ ਟਰੱਸਟ ਵਲੋਂ ਨੂਰਪੁਰ ਬੇਦੀ ਪੁਲਿਸ ਥਾਣੇ ਵਿਖੇ ਕਿਫਾਇਤੀ ਮੈਡੀਕਲ ਟੈਸਟ ਲੈਬ ਸ਼ੁਰੂ

0
19

 ਨੂਰਪੁਰਬੇਦੀ (TLT) ਸਰਬੱਤ ਦਾ ਭਲਾ ਟਰੱਸਟ ਵਲੋਂ ਅੱਜ ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਵਿਖੇ ਕਫਾਇਤੀ ਮੈਡੀਕਲ ਟੈਸਟ ਲੈਬ ਸ਼ੁਰੂ ਕੀਤੀ ਗਈ। ਜਿਸ ਦਾ ਉਦਘਾਟਨ ਸੰਸਥਾ ਦੇ ਮੁਖੀ ਐੱਸ.ਪੀ ਸਿੰਘ ਓਬਰਾਏ ਵਲੋਂ ਕੀਤਾ ਗਿਆ । ਇਸ ਮੌਕੇ ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਥਾਣਾ ਨੂਰਪੁਰ ਬੇਦੀ ਦੇ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।