ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਕੈਪਟਨ ਅਤੇ ਭਗਵੰਤ ਮਾਨ ਦੇ ਫੂਕੇ ਪੁਤਲੇ

0
20

ਬਾਘਾ ਪੁਰਾਣਾ (TLT) – ਪੰਜਾਬ ਮੰਗਦਾ ਜਵਾਬ ਮੁਹਿੰਮ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਕੈਪਟਨ ਅਤੇ ਭਗਵੰਤ ਮਾਨ ਦੇ ਪੁਤਲੇ ਵੀ ਫੂਕੇ ।