ਡਾ. ਸੁਭਾਸ਼ ਥੋਬਾ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨਿਯੁਕਤ

0
41

ਧਾਰੀਵਾਲ (TLT) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਇਮੈਨੂੰਏਲ ਨਾਹਰ ਅਤੇ ਡਾ: ਰਾਜ ਕੁਮਾਰ ਵੇਰਕਾ ਵਲੋਂ ਡਾ: ਸੁਭਾਸ਼ ਥੋਬਾ ਨੂੰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ।