ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ 8 ਅਪ੍ਰੈਲ ਦੀ ਛੁੱਟੀ ਦਾ ਐਲਾਨ

0
55

ਚੰਡੀਗੜ੍ਹ (TLT) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿਚ 8 ਅਪ੍ਰੈਲ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੱਤਰ ਮੁਤਾਬਿਕ 8 ਅਪ੍ਰੈਲ ਨੂੰ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ , ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ |