ਭਾਰਤ ਵਿਚ ਕੋਰੋਨਾ ਦਾ ਕਹਿਰ ਨਵੀਂ ਉਚਾਈ ‘ਤੇ

0
42

ਪਿਛਲੇ 24 ਘੰਟਿਆਂ ਵਿਚ 115,736 ਨਵੇਂ ਮਾਮਲੇ ਆਏ ਸਾਹਮਣੇ, 630 ਮਰੀਜ਼ਾਂ ਦੀ ਮੌਤ
ਨਵੀਂ ਦਿੱਲੀ (TLT) ਭਾਰਤ ਵਿਚ ਕੋਰੋਨਾਵਾਇਰਸ ਨਵੀਂ ਉਚਾਈ ‘ਤੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਪ੍ਰਾਪਤ ਹੋਏ ਕੋਵਿਡ19 ਦੇ ਅੰਕੜਿਆਂ ਅਨੁਸਾਰ ਕੋਰੋਨਾ ਦੇ 115,736 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਅਤੇ ਇਸ ਦੌਰਾਨ 630 ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੇਸ਼ ਵਿਚ ਇਸ ਵਕਤ ਐਕਟਿਵ ਮਰੀਜ਼ਾਂ ਦੀ ਗਿਣਤੀ 8 ਲੱਖ 43 ਹਜ਼ਾਰ 473 ਹੋ ਗਈ ਹੈ, ਜੋ ਕਿ ਚਿੰਤਾਜਨਕ ਵਿਸ਼ਾ ਹੈ।