ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਦੋ ਪਿੰਡਾ ‘ਚ ਕੀਤੀ ਗਈ ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਸਮੇਤ 3 ਭੱਠੀਆਂ ਬਰਾਮਦ

0
17

ਲੋਪੋਕੇ (TLT) – ਐੱਸ.ਐੱਸ.ਪੀ. ਦਿਹਾਤੀ  ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ ਪਿੰਡ ਚੱਕ ਮਿਸ਼ਰੀ ਖਾਂ ਅਤੇ ਖਿਆਲਾ ਕਲਾਂ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 30 ਹਜਾਰ ਐੱਮ. ਐੱਲ. ਨਾਜਾਇਜ਼ ਸ਼ਰਾਬ, 3600 ਕਿੱਲੋ ਲਾਹਣ, 3 ਭੱਠੀਆਂ, 26 ਡਰੱਮ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ |