ਹਾਦਸੇ ‘ਚ ਦੋ ਵਿਅਕਤੀਆਂ ਦੀ ਮੌਤ

0
91

ਗੁਰਾਇਆ (TLT) – ਇੱਥੇ ਹਾਈਵੇ ‘ਤੇ ਵਾਪਰੇ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ ਮਰਨ ਵਾਲੇ ਉਤਰ ਪ੍ਰਦੇਸ਼ ਨਾਲ ਸਬੰਧਿਤ ਹਨ। ਪੁਲਿਸ ਵਲੋਂ ਹਾਦਸਾ ਵਾਪਰਨ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।