21 ਸਾਲਾ ਨੌਜਵਾਨ ਨੇ ਕੀਤੀ ਆਪਣੀ ਪ੍ਰੇਮਿਕਾ ਦੀ ਹੱਤਿਆ

0
197

ਮੁੰਬਈ (ਮਹਾਰਾਸ਼ਟਰ) (TLT) ਮੁੰਬਈ ਕ੍ਰਾਈਮ ਬਰਾਂਚ ਨੇ ਇਕ 21 ਸਾਲਾ ਨੌਜਵਾਨ ਨੂੰ ਉਸ ਦੀ ਪ੍ਰੇਮਿਕਾ ਦੀ ਹੱਤਿਆ ਦੇ ਦੋਸ਼ ਵਿਚ ਬਾਂਦਰਾ ਤੋਂ ਗ੍ਰਿਫ਼ਤਾਰ ਕੀਤਾ ਹੈ । ਲੜਕੀ ਵਲੋਂ ਲੜਕੇ ਨੂੰ ਝੂਠੇ ਬਲਾਤਕਾਰ ਦੇ ਦੋਸ਼ ਵਿਚ ਫਸਾਉਣ ਦੀਆਂ ਧਮਕੀਆਂ ਅਤੇ 1.5 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ । ਦੋਵੇਂ ਝਾਰ ਖੰਡ ਦੇ ਵਸਨੀਕ ਸਨ।