ਨਗਰ ਨਿਗਮ ਜਲੰਧਰ ਦੇ ਅਧਿਕਾਰੀ ਦੀ ਕੋਰੋਨਾ ਨਾਲ ਮੌਤ, ਅੱਧੇ ਦਿਨ ਦੀ ਛੁੱਟੀ ਦਾ ਐਲਾਨ

0
62

ਜਲੰਧਰ (ਹਰਪ੍ਰੀਤ ਕਾਹਲੋਂ)
ਨਗਰ ਨਿਗਮ ਜਲੰਧਰ ਦੇ ਅਧਿਕਾਰੀ ਗੁਰਾਂ ਦਾਸ ਦੀ ਕੋਰੋਨਾ ਕਾਰਨ ਮੌਤ ਹੋਣ ‘ਤੇ ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਅੱਜ ਅੱਧੇ ਦਿਨ ਦੀ ਛੁੱਟੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਨਗਰ ਨਿਗਮ ਦੇ ਚਾਰ ਮੁਲਾਜ਼ਮਾਂ ਨੇ ਕੋਰੋਨਾ ਬਿਮਾਰੀ ਕਾਰਨ ਮੌਤ ਹੋ ਚੁੱਕੀ ਹੈ।