ਪਨਬਸ/ਪੀ.ਆਰ.ਟੀ.ਸੀ. ਦੇ ਠੇਕਾ ਆਧਾਰਿਤ ਕਰਮਚਾਰੀਆਂ ਵਲੋਂ ਬੱਸ ਅੱਡੇ ਅੰਦਰ ਸਰਕਾਰ ਦਾ ਭੰਡੀ – ਪ੍ਰਚਾਰ

0
84

ਬਠਿੰਡਾ (TLT) – ਅੱਜ ਪਨਬਸ/ਪੀ.ਆਰ.ਟੀ.ਸੀ. ਦੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਬਠਿੰਡਾ ਦੇ ਮੁੱਖ ਬੱਸ ਅੱਡੇ ਅੰਦਰ ਪੰਜਾਬ ਸਰਕਾਰ ਦਾ ਭੰਡੀ ਪ੍ਰਚਾਰ ਕੀਤਾ। ਕਰਮਚਾਰੀਆਂ ਨੇ ਪ੍ਰਚਾਰ ਦੌਰਾਨ ਸਪੀਕਰ ਰਾਹੀਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਸਮਝਣ ਦੀ ਅਪੀਲ ਕੀਤੀ ।