ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਿਸਾਨਾਂ ਨੇ ਮਨਾਇਆ ਸੰਪੂਰਨ ਕ੍ਰਾਂਤੀ ਦਿਵਸ

0
30

ਸੁਨਾਮ ਊਧਮ ਸਿੰਘ ਵਾਲਾ (TLT) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਕੁਲ ਹਿੰਦ ਕਿਸਾਨ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇ ਵਾਲ ਵਲੋਂ ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਅਤੇ ਕਿਸਾਨ ਆਗੂ ਹਰਦੇਵ ਸਿੰਘ ਬਖਸ਼ੀਵਾਲਾ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਸਥਾਨਕ ਆਈ. ਟੀ. ਆਈ. ਚੌਕ ਵਿਖੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ 3 ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ।