ਲੁਧਿਆਣਾ ਵਿਚ ਕਿਸਾਨਾਂ ਵਲੋਂ ਦਿੱਤਾ ਗਿਆ ਧਰਨਾ, ਸਾੜੀਆਂ ਖੇਤੀ ਕਾਨੂੰਨ ਦੀਆਂ ਕਾਪੀਆਂ

0
81

ਲੁਧਿਆਣਾ (TLT) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਪੂਰੇ ਭਾਰਤ ਵਿਚ ਨਵੇਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕ੍ਰਾਂਤੀਕਾਰੀ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ | ਜਿਸ ਦੇ ਤਹਿਤ ਅੱਜ ਲੁਧਿਆਣਾ ਦੇ ਰਿਸ਼ੀ ਨਗਰ ਸਥਿਤ ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਰਾਜਿੰਦਰ ਭੰਡਾਰੀ ਦੇ ਘਰ ਦੇ ਬਾਹਰ ਵੀ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ ਹੈ। ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ |