ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 86,498 ਨਵੇਂ ਕੋਰੋਨਾ ਦੇ ਮਾਮਲੇ

0
27

ਨਵੀਂ ਦਿੱਲੀ (TLT)- ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 86,498 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਸਦੇ ਨਾਲ ਹੀ 2123 ਮਰੀਜ਼ਾਂ ਦੀ ਮੌਤ ਹੋ ਗਈ ਹੈ |