ਬਠਿੰਡਾ ਵਿਚ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

0
25

ਬਠਿੰਡਾ (TLT) – ਅੱਜ ਬਠਿੰਡਾ ਦੇ ਹੰਸ ਨਗਰ ਵਿਚ ਇਕ ਵਿਆਹੁਤਾ ਨੇ ਆਪਣੇ ਘਰ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਔਰਤ ਦੇ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।