ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 92,596 ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ

0
21

ਨਵੀਂ ਦਿੱਲੀ (TLT) ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 92,596 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 2219 ਲੋਕਾਂ ਦੀ ਮਰੀਜ਼ਾਂ ਦੀ ਮੌਤ ਹੋਈ ਹੈ।