ਆਂਗਣਵਾੜੀ ਮੁਲਾਜ਼ਮਾਂ ਵਲੋਂ ਲਾਏ ਪੱਕੇ ਮੋਰਚੇ ‘ਚ ਹਰਪਾਲ ਸਿੰਘ ਚੀਮਾ ਨੇ ਕੀਤੀ ਸ਼ਮੂਲੀਅਤ

0
31

ਸੰਗਰੂਰ (TLT) ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਸਥਿਤ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਪੱਕਾ ਮੋਰਚਾ ਲਾਈ ਬੈਠੀਆਂ ਆਂਗਣਵਾੜੀ ਮੁਲਾਜ਼ਮਾਂ ਦੇ ਸੰਘਰਸ਼ ਵਿਚ ਅੱਜ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ਮੂਲੀਅਤ ਕੀਤੀ । ਚੀਮਾ ਨੇ ਉਨ੍ਹਾਂ ਦੀਆਂ ਮੰਗਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਸਰਕਾਰ ਇਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਕਰੇ।