ਪਾਤੜਾਂ ‘ਚ ਬੱਸ ਤੇ ਮੋਟਰਸਾਈਕਲ ਦੀ ਟੱਕਰ ‘ਚ ਇਕ ਵਿਅਕਤੀ ਅਤੇ ਔਰਤ ਦੀ ਮੌਤ

0
26

ਪਾਤੜਾਂ (TLT)- ਪਾਤੜਾਂ ਸ਼ਹਿਰ ਵਿਚ ਪਾਤੜਾਂ ਜਾਖਲ ਮਾਰਗ ‘ਤੇ ਇਕ ਮੋਟਰਸਾਈਕਲ ਦੀ ਪ੍ਰਾਈਵੇਟ ਬੱਸ ਨਾਲ ਟੱਕਰ ਹੋ ਗਈ | ਇਸ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਅਤੇ ਔਰਤ ਦੀ ਮੌਕੇ ‘ਤੇ ਮੌਤ ਹੋ ਗਈ | ਥਾਣਾ ਪਾਤੜਾਂ ਦੇ ਮੁਖੀ ਰਣਵੀਰ ਸਿੰਘ ਦੀ ਅਗਵਾਈ ਵਿਚ ਪੁੱਜੀ ਪੁਲਿਸ ਪਾਰਟੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ