ਲੁਧਿਆਣਾ ਨੇੜੇ ਧਾਗਾ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ

0
25

ਕੁਹਾੜਾ (TLT) – ਲੁਧਿਆਣਾ ਚੰਡੀਗੜ੍ਹ ਰੋਡ ‘ਤੇ ਸਥਿਤ ਪਿੰਡ ਜੰਡਿਆਲੀ ਨਜ਼ਦੀਕ ਬੁੱਢੇਵਾਲ ਰੋਡ ਵਿਖੇ ਧਾਗੇ ਦੀ ਇਕ ਫ਼ੈਕਟਰੀ ਨੂੰ ਭਿਆਨਕ ਅੱਗ ਲੱਗੀ। ਅੱਗ ‘ਤੇ ਕਾਬੂ ਪਾਉਣ ਲਈ ਸਮਰਾਲਾ ਅਤੇ ਫੋਕਲ ਪੁਆਇੰਟ ਲੁਧਿਆਣਾ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ।