ਪ੍ਰਧਾਨ ਮੰਤਰੀ ਅੱਜ ਡਿਜੀਟਲ ਮਾਧਿਅਮ ਰਾਹੀਂ ਜੀ-7 ਸੰਮੇਲਨ ਨੂੰ ਸੰਬੋਧਿਤ ਕਰਨਗੇ

0
62

ਨਵੀਂ ਦਿੱਲੀ (TLT) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਡਿਜੀਟਲ ਮਾਧਿਅਮ ਰਾਹੀਂ ਜੀ -7 ਸੰਮੇਲਨ ਨੂੰ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਮੋਦੀ 12 ਅਤੇ 13 ਜੂਨ ਨੂੰ ਜੀ-7 ਸੰਮੇਲਨ ਦੇ ਡਿਜੀਟਲ ਆਊਟਰੀਚ ਸੈਸ਼ਨਾਂ ਵਿਚ ਹਿੱਸਾ ਲੈਣਗੇ।