ਗੁਰਦੁਆਰਾ ਰੇਲ ਵਿਹਾਰ ਵਿਖੇ ਮਨਾਇਆ ਸ਼ਹੀਦੀ ਦਿਹਾੜਾ

0
45

ਜਲੰਧਰ,14 ਜੂਨ (ਹਰਪ੍ਰੀਤ ਕਾਹਲੋਂ)
ਗੁਰਦੁਆਰਾ ਰੇਲ ਵਿਹਾਰ ਵਿਖੇ ਸ਼ਹੀਦੀ ਪਰੰਪਰਾ ਦੇ ਬਾਨੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ।