ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ – 18 ਸਾਇਕਲ ਬਰਾਮਦ

0
71

ਬਠਿੰਡਾ (TLT) ਅੱਜ ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਕੋਲੋਂ 18 ਰੇੰਜਰ ਸਾਇਕਲ ਬਰਾਮਦ ਹੋਏ ਹਨ।