ਐਸ.ਆਈ.ਟੀ. ਸਾਹਮਣੇ 16 ਜੂਨ ਨੂੰ ਨਹੀਂ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ – ਦਲਜੀਤ ਸਿੰਘ ਚੀਮਾ

0
104

ਚੰਡੀਗੜ੍ਹ (TLT) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਐਸ.ਆਈ.ਟੀ. ਨੇ 16 ਜੂਨ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਹੈ | ਦੂਜੇ ਪਾਸੇ ਇਸ ‘ਤੇ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਸਿਹਤ ਕਾਰਨਾਂ ਕਰਕੇ 16 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੇਸ਼ ਨਹੀਂ ਹੋ ਸਕਣਗੇ। ਉਨ੍ਹਾਂ ਨੂੰ ਮੈਡੀਕਲ ਪੇਸ਼ੇਵਰ ਦੁਆਰਾ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ |