ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 60 ਹਜ਼ਾਰ ਤੋਂ ਉੱਤੇ ਆਏ ਕੋਰੋਨਾ ਕੇਸ, 2726 ਹੋਈਆਂ ਮੌਤਾਂ

0
58

ਨਵੀਂ ਦਿੱਲੀ (TLT) ਕੇਂਦਰੀ ਸਿਹਤ ਮੰਤਰਾਲਾ ਮੁਤਾਬਿਕ ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 60 ਹਜ਼ਾਰ 471 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਹਜ਼ਾਰ 726 ਮਰੀਜ਼ਾਂ ਦੀ ਮੌਤ ਹੋ ਗਈ ਹੈ।