ਫ਼ਿਰੋਜ਼ਪੁਰ ‘ਚ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ ‘ਤੇ ਲੁੱਟ

0
31

ਫ਼ਿਰੋਜ਼ਪੁਰ (TLT) ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਅਗਰਵਾਲ ਪੈਟਰੋਲ ਪੰਪ ਤੋਂ ਬੀਤੀ ਰਾਤ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪੰਪ ਦੇ ਕਰਿੰਦਿਆਂ ਤੋਂ ਹਥਿਆਰਾਂ ਦੀ ਨੋਕ ‘ਤੇ ਖੋਹ ਕੀਤੀ ਹੈ। ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਸਿਟੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।