ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਰਾਸ਼ਟਰਪਤੀ,ਪ੍ਰਧਾਨ ਮੰਤਰੀ,ਮੁੱਖ ਮੰਤਰੀ ਅਤੇ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ

0
39

ਨਵੀਂ ਦਿੱਲੀ (TLT) ਪਦਮਸ੍ਰੀ ਸ.ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਰਾਸ਼ਟਰਪਤੀ ਰਾਮਨਾਥ ਕੋਵਿੰਦ,ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਵਲੋਂ ਕੀਤਾ ਦੁੱਖ ਦਾ ਪ੍ਰਗਟਾਵਾ।