ਰੇਤ ਨਾਲ ਭਰੇ ਟਰੱਕ ਨੇ ਕੁਚਲਿਆ ਮੋਟਰਸਾਈਕਲ ਸਵਾਰ

0
53

ਜਲੰਧਰ (ਹਰਪ੍ਰੀਤ ਕਾਹਲੋਂ) ਜਲੰਧਰ ਦੇ ਲੰਮਾ ਪਿੰਡ ਚੌਕ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੇਤ ਨਾਲ ਭਰੇ ਟਰੱਕ ਨੇ ਕੁਚਲ ਦਿੱਤਾ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਨਿਵਾਸੀ ਗੁਲਮਰਗ ਕਾਲੋਨੀ ਲੰਮਾ ਪਿੰਡ ਚੌਕ, ਹਾਲ ਨਿਵਾਸੀ ਕਿਸ਼ਨਪੁਰਾ ਦੇ ਰੂਪ ਵਿਚ ਹੋਈ ਹੈ।