ਪਾਸਪੋਰਟ ਸੇਵਾ ਦਿਵਸ ਅੱਜ ਮਨਾਇਆ ਜਾਵੇਗਾ

0
61

ਜਲੰਧਰ (ਹਰਪ੍ਰੀਤ ਕਾਹਲੋਂ)
ਇਸ ਸਾਲ ਪਾਸਪੋਰਟ ਸੇਵਾ ਦਿਵਸ 24 ਜੂਨ 2021 ਨੂੰ ਵੀਡੀਓ ਕਾਨਫਰਿੰਗ ਰਾਹੀਂ ਮਨਾਇਆ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਾਸਪੋਰਟ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਨਾਲ ਸਬੰਧਤ ਕਾਰਵਾਈ ਨੂੰ 24 ਜੂਨ 2021 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਦੇਸ਼ ਮੰਤਰਾਲੇ, ਭਾਰਤ ਸਰਕਾਰ ਦੇ ਯੂ ਟਿਊਬ ਚੈਨਲ ‘ਤੇ ਦੇਖਿਆ ਜਾ ਸਕਦਾ ਹੈ, ਜਿਥੇ ਇਸ ਦਾ ਲਾਈਵ ਪ੍ਰਸਾਰਣ ਕੀਤਾ ਜਾਵੇਗਾ।