ਖ਼ੁਫ਼ੀਆ ਏਜੰਸੀਆਂ ਨੇ ਦਿੱਲੀ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਕੀਤਾ ਅਲਰਟ

0
74

ਨਵੀਂ ਦਿੱਲੀ (TLT) ਖ਼ੁਫ਼ੀਆ ਏਜੰਸੀਆਂ ਨੇ ਦਿੱਲੀ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਪਾਕਿਸਤਾਨ ਵਿਚ ਸਥਿਤ ਆਈ.ਐੱਸ.ਆਈ. ਦੇ ਨੁਮਾਇੰਦੇ ਕਿਸਾਨਾਂ ਦੇ ਰੋਸ ਨੂੰ ਭੰਗ ਕਰ ਸਕਦੇ ਹਨ।