ਸੰਗਰੂਰ ‘ਚ ਸਫ਼ਾਈ ਸੇਵਕ ਵਲੋਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਪ੍ਰਦਰਸ਼ਨ

0
46

ਸੰਗਰੂਰ (tlt) ਸੰਗਰੂਰ ਪ੍ਰਸ਼ਾਸਨ ਵਲੋਂ ਕੂੜੇ ਦੇ ਢੇਰਾਂ ਨੂੰ ਚੁੱਕਣ ਲਈ ਕੀਤੀ ਜਾ ਰਹੀ ਕੋਸ਼ਿਸ਼ ਦੇ ਖ਼ਿਲਾਫ਼ ਨਗਰ ਕੌਂਸਲ ਦੇ ਸਫ਼ਾਈ ਸੇਵਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਪ੍ਰਦਰਸ਼ਨ ਕਰਨ ਲੱਗੇ। ਇਸ ਦੇ ਨਾਲ ਹੀ ਸਫ਼ਾਈ ਸੇਵਕਾਂ ਵਲੋਂ ਸੰਗਰੂਰ-ਲੁਧਿਆਣਾ ਸੜਕ ਜਾਮ ਕੀਤਾ ਗਿਆ ਤੇ ਨਾਅਰੇਬਾਜ਼ੀ ਕੀਤੀ ਗਈ।