ਦਿੱਲੀ ਦੇ ਸ਼ਾਹਦਰਾ ਇਲਾਕੇ ‘ਚ ਸਿਲੰਡਰ ਧਮਾਕਾ ਹੋਣ ਕਾਰਨ 4 ਮੌਤਾਂ

0
57

ਨਵੀਂ ਦਿੱਲੀ (TLT) ਪੂਰਬੀ ਦਿੱਲੀ ਦੇ ਸ਼ਾਹਦਰਾ ਇਲਾਕੇ ਵਿਚ ਮੰਗਲਵਾਰ ਰਾਤ ਨੂੰ ਸਿਲੰਡਰ ਧਮਾਕਾ ਹੋਣ ਕਾਰਨ ਭਿਆਨਕ ਅੱਗ ਲੱਗ ਗਈ ਅਤੇ 4 ਲੋਕਾਂ ਦੀ ਮੌਤ ਹੋ ਗਈ। ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ।