ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

0
55

ਜਲੰਧਰ (ਹਰਪ੍ਰੀਤ ਕਾਹਲੋਂ) ਜਲੰਧਰ ਬੱਸ ਸਟੈਂਡ `ਚ ਬਣੇ ਬਾਥਰੂਮ ਵਿਚ ਇਕ ਨੌਜਵਾਨ ਵਲੋਂ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖਬਰ ਹੈ। ਇਸ ਸਬੰਧੀ ਚੌਂਕੀ ਬਸ ਸਟੈਂਡ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਜੋ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ ਤੇ ਪੁੱਜੇ ਚੋਂਕੀ ਇੰਚਾਰਜ ਮੇਜਰ ਸਿੰਘ, ਐੱਸ ਐੱਸ ਤਰਸੇਮ ਸਿੰਘ, ਏਐੱਸਆਈ ਹੀਰਾ ਸਿੰਘ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੀ ਪਹਿਚਾਣ ਨਹੀਂ ਹੋ ਪਾਈ ਹੈ।