ਤੇਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਤ੍ਰਿਣਮੂਲ ਕਾਂਗਰਸ ਵਲੋਂ ਕੀਤਾ ਜਾਵੇਗਾ ਪ੍ਰਦਰਸ਼ਨ

0
43

ਕੋਲਕਾਤਾ (tlt) ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਲੋਂ ਦੇਸ਼ ਵਿਚ ਲਗਾਤਾਰ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਖ਼ਿਲਾਫ਼ 10 ਤੇ 11 ਤਰੀਕ ਨੂੰ ਪ੍ਰਦਰਸ਼ਨ ਕੀਤੇ ਜਾਣਗੇ।