ਸੁਲਤਾਨਪੁਰ ਲੋਧੀ ਪੁਲਿਸ ਵਲੋਂ 14 ਚੋਰੀ ਸ਼ੁਦਾ ਮੋਟਰਸਾਈਕਲਾਂ ਸਮੇਤ 2 ਚੋਰ ਗ੍ਰਿਫ਼ਤਾਰ

0
21

ਸੁਲਤਾਨਪੁਰ ਲੋਧੀ (TLT) ਸੁਲਤਾਨਪੁਰ ਲੋਧੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਸਬ ਡਵੀਜ਼ਨ ਵਿਚ ਧਾਰਮਿਕ ਸਥਾਨਾਂ ਤੇ ਹੋਰ ਥਾਵਾਂ ਤੋਂ ਚੋਰੀ ਹੋਏ 14 ਮੋਟਰਸਾਈਕਲਾਂ ਸਮੇਤ 2 ਚੋਰਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਰਵਨ ਸਿੰਘ ਬੱਲ ਨੇ ਦੱਸਿਆ ਕਿ ਦੋਵੇਂ ਚੋਰ ਪਿੰਡ ਲੇਈ ਵਾਲਾ ਝੱਲ ਦੇ ਨੇੜੇ ਚੋਰੀ ਕੀਤੇ ਮੋਟਰਸਾਈਕਲ ਵੇਚਣ ਦੀ ਤਿਆਰੀ ਕਰ ਰਹੇ ਸਨ ਤਾਂ ਪੁਲਿਸ ਨੇ ਕਾਬੂ ਕਰ ਲਿਆ।