ਬਾਲੀਵੁੱਡ ਦੇ ਦਿੱਗਜ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ

0
32

ਮੁੰਬਈ (tlt) ਬਾਲੀਵੁੱਡ ਅਦਾਕਾਰ ਦਲੀਪ ਕੁਮਾਰ ਨਹੀਂ ਰਹੇ। ਉਨ੍ਹਾਂ ਦਾ 98ਵੇਂ ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸੀ। ਦਲੀਪ ਕੁਮਾਰ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਂਦੀ ਸੀ। ਪਲਮਨੋਲੋਜਿਸਟ ਡਾ. ਜਲੀਲ ਪਾਰਕਰ ਜਿਸ ਨੇ ਮੁੰਬਈ ਦੇ ਪੀ.ਡੀ. ਹਿੰਦੂਜਾ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚਾਲ ਰਿਹਾ ਸੀ।