ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਆਏ 45 ਹਜ਼ਾਰ ਤੋਂ ਵਧੇਰੇ ਕੋਰੋਨਾ ਕੇਸ

0
66

ਨਵੀਂ ਦਿੱਲੀ (TLT) ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 45 ਹਜ਼ਾਰ 892 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 817 ਮਰੀਜ਼ਾਂ ਦੀ ਮੌਤ ਹੋ ਗਈ ਹੈ।