ਪੰਜਾਬ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ‘ਤੇ ਹੋ ਰਹੇ ਹਮਲਿਆਂ ਦੇ ਖ਼ਿਲਾਫ਼ ਧਰਨਾ

0
60

ਸੰਗਰੂਰ (TLT) ਪੰਜਾਬ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ‘ਤੇ ਹੋ ਰਹੇ ਹਮਲਿਆਂ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਪ੍ਰਧਾਨ ਰਣਦੀਪ ਦਿਉਲ ਦੀ ਅਗਵਾਈ ‘ਚ ਜ਼ਿਲ੍ਹਾ ਪੁਲਿਸ ਲਾਇਨ ਵਿਚ ਪੁੱਜ ਕੇ ਐੱਸ. ਐੱਸ. ਪੀ. ਦਫ਼ਤਰ ਮੂਹਰੇ ਪ੍ਰਦਰਸ਼ਨ ਕੀਤਾ ਅਤੇ ਧਰਨਾ ਲਗਾ ਦਿੱਤਾ ਹੈ |