ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕਾਂਗਰਸੀ ਵਿਧਾਇਕ ਦੀ ਕੋਠੀ ਬਾਹਰ ਧਰਨਾ

0
60

ਗੁਰੂ ਹਰਸਹਾਏ (tlt) ਆਂਗਣਵਾੜੀ ਮੁਲਾਜ਼ਮ ਯੂਨੀਅਨ ਜਲਾਲਾਬਾਦ ਦੇ ਵੱਖ-ਵੱਖ ਸਰਕਲਾਂ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਨੇ ਜਲਾਲਾਬਾਦ ਦੇ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਦੀ ਗੁਰੂ ਹਰਸਹਾਏ ਰਿਹਾਇਸ਼ ਬਾਹਰ ਧਰਨਾ ਲੱਗਾ ਦਿੱਤਾ।