ਖਟਕੜ ਕਲਾਂ ‘ਚ ਨਵਜੋਤ ਸਿੰਘ ਸਿੱਧੂ ਦਾ ਕਿਸਾਨ ਜਥੇਬੰਦੀਆਂ ਨਹੀਂ ਕਰਨਗੀਆਂ ਵਿਰੋਧ

0
61

ਬੰਗਾ (TLT) ਖਟਕੜ ਕਲਾਂ ਵਿਖੇ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਉਪਰੰਤ ਪੁੱਜਣ ‘ਤੇ ਵੱਡੀ ਗਿਣਤੀ ‘ਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਈਆਂ । ਜਥੇਬੰਦੀਆਂ ਵਲੋਂ ਇੱਕਜੁੱਟ ਫ਼ੈਸਲਾ ਕੀਤਾ ਗਿਆ ਕਿ ਉਹ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਨਹੀਂ ਕਰਨਗੀਆਂ ਸਗੋਂ ਦਸ ਮੈਂਬਰੀ ਕਮੇਟੀ ਕਿਸਾਨ ਵਿਰੋਧੀ ਕਾਨੂੰਨਾਂ ਤਹਿਤ ਗੱਲ ਕਰਨਗੀਆਂ ।