ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ ਮਸ਼ੀਨ ਨਾਲ ਛੇੜਛਾੜ, ਨਿਕਲੇ ਹਜਾਰਾਂ ਰੁਪਏ

0
66

ਫ਼ਿਰੋਜ਼ਪੁਰ (TLT) ਫ਼ਿਰੋਜ਼ਪੁਰ ਸ਼ਹਿਰ ਦੇ ਮੁੱਖ ਚੌਕ ਸ਼ਹੀਦ ਊਧਮ ਸਿੰਘ ਚੌਕ ਵਿਚ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ ਮਸ਼ੀਨ ਨਾਲ ਛੇੜਛਾੜ ਕਰ ਕੇ 20300 ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਬੈਂਕ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਸਿਟੀ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।